24x7: 1800-2020-100 info@auts.ac.in
24x7: 1800-2020-100 info@auts.ac.in

ਵੈਬਿਨਾਰ “ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਅਤੇ ਸਿਖਿਆਵਾਂ”

#Webinar#AkalUniversity#TalwandiSabo#400thPrakashPurabSriGuruTeghBahadurJi #SriGuruTeghBahadurJi

ਵੈਬਿਨਾਰ “ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਅਤੇ ਸਿਖਿਆਵਾਂ”

ਸਿੱਖਾਂ ਦੇ ਨੌਵੇਂ ਗੁਰੂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁਖ ਰੱਖਦਿਆਂ ਹੋਇਆਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਇਕ ਵੈਬੀਨਾਰ ਦਾ ਆਯੋਜਨ ਕੀਤਾ ਹਾ ਰਿਹਾ ਹੈ ਜਿਸਦਾ ਵਿਸ਼ਾ ਹੈ “ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਅਤੇ ਸਿਖਿਆਵਾਂ”

ਵੈਬੀਨਾਰ ਦੇ ਬੁਲਾਰੇ ਹੋਣਗੇ ਡਾ. ਦਵਿੰਦਰਪਾਲ ਸਿੰਘ, ਡਾਇਰੈਕਟਰ, ਸੈਂਟਰ ਫਾਰ ਅੰਡਰਸਟੈਂਡਿੰਗ ਸਿੱਖਇਜ਼ਮ, ਕੈਨੇਡਾ